ਸ਼ਿਵ ਕੁਮਾਰ ਬਟਾਲਵੀ
ਪੰਜਾਬੀ ਸਾਹਿਤ , ਪੰਜਾਬੀ ਕਵਿਤਾ , ਪੰਜਾਬੀ ਕਹਾਣੀ , ਪੰਜਾਬੀ ਗ਼ਜ਼ਲ
5.4.11
ਇੱਕ ਲਰਜ਼ਦਾ ਨੀਰ ਸੀ by Surjit Patar
ਇੱਕ ਲਰਜ਼ਦਾ ਨੀਰ ਸੀ,
ਉਹ ਮਰ ਕੇ ਪੱਥਰ ਹੋ ਗਿਆ |
ਦੂਸਰਾ ਇਸ ਹਾਦਸੇ ਤੋਂ,
ਡਰ ਕੇ ਪੱਥਰ ਹੋ ਗਿਆ |
ਤੀਸਰਾ ਇਸ ਹਾਦਸੇ ਨੂੰ ਕਰਨ,
ਲੱਗਿਆ ਸੀ ਬਿਆਨ
ਉਹ ਕਿਸੇ ਪੱਥਰ ਦੇ ਘੂਰਨ ਕਰਕੇ
ਪੱਥਰ ਹੋ ਗਿਆ |
ਇੱਕ ਸ਼ਾਇਰ ਬਚ ਗਿਆ ਸੀ,
ਸੰਵੇਦਨਾ ਸੰਗ ਲਰਜਦਾ
ਏਨੇ ਪੱਥਰ ਉਹ ਗਿਣਤੀ ਕਰਕੇ ,
ਪੱਥਰ ਹੋ ਗਿਆ |
No comments:
Post a Comment
Newer Post
Older Post
Home
Subscribe to:
Post Comments (Atom)
No comments:
Post a Comment